Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਇਬਰਾਨੀ - ਇਬਰਾਨੀ 11

ਇਬਰਾਨੀ 11:7

Help us?
Click on verse(s) to share them!
7ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।

Read ਇਬਰਾਨੀ 11ਇਬਰਾਨੀ 11
Compare ਇਬਰਾਨੀ 11:7ਇਬਰਾਨੀ 11:7