Text copied!
Bibles in Panjabi

ਇਬਰਾਨੀ 11:7 in Panjabi

Help us?

ਇਬਰਾਨੀ 11:7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
ਇਬਰਾਨੀ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ