Text copied!
Bibles in Panjabi

ਉਪਦੇਸ਼ਕ 10:1-4 in Panjabi

Help us?

ਉਪਦੇਸ਼ਕ 10:1-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
2 ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।
3 ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!
4 ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ