Text copied!
Bibles in Panjabi

ਉਪਦੇਸ਼ਕ 10:11-13 in Panjabi

Help us?

ਉਪਦੇਸ਼ਕ 10:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
12 ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13 ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ