Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 10

ਉਪਦੇਸ਼ਕ 10:12-15

Help us?
Click on verse(s) to share them!
12ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
14ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?
15ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।

Read ਉਪਦੇਸ਼ਕ 10ਉਪਦੇਸ਼ਕ 10
Compare ਉਪਦੇਸ਼ਕ 10:12-15ਉਪਦੇਸ਼ਕ 10:12-15