Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 10

ਉਪਦੇਸ਼ਕ 10:17-19

Help us?
Click on verse(s) to share them!
17ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।

Read ਉਪਦੇਸ਼ਕ 10ਉਪਦੇਸ਼ਕ 10
Compare ਉਪਦੇਸ਼ਕ 10:17-19ਉਪਦੇਸ਼ਕ 10:17-19