Text copied!
Bibles in Panjabi

ਉਪਦੇਸ਼ਕ 10:17-20 in Panjabi

Help us?

ਉਪਦੇਸ਼ਕ 10:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18 ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19 ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
20 ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ