Text copied!
Bibles in Panjabi

ਉਪਦੇਸ਼ਕ 10:5-11 in Panjabi

Help us?

ਉਪਦੇਸ਼ਕ 10:5-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
6 ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
8 ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
9 ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।
10 ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।
11 ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ