Text copied!
Bibles in Panjabi

ਉਪਦੇਸ਼ਕ 10:5-7 in Panjabi

Help us?

ਉਪਦੇਸ਼ਕ 10:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
6 ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ