Text copied!
Bibles in Panjabi

ਉਪਦੇਸ਼ਕ 11:1-2 in Panjabi

Help us?

ਉਪਦੇਸ਼ਕ 11:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।
2 ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
ਉਪਦੇਸ਼ਕ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ