3ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
4ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।