Text copied!
Bibles in Panjabi

ਉਪਦੇਸ਼ਕ 11:3-5 in Panjabi

Help us?

ਉਪਦੇਸ਼ਕ 11:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
4 ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
5 ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
ਉਪਦੇਸ਼ਕ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ