4ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
5ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।