Text copied!
Bibles in Panjabi

ਉਪਦੇਸ਼ਕ 12:10-13 in Panjabi

Help us?

ਉਪਦੇਸ਼ਕ 12:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
11 ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
12 ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
ਉਪਦੇਸ਼ਕ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ