Text copied!
Bibles in Panjabi

ਉਪਦੇਸ਼ਕ 12:13-14 in Panjabi

Help us?

ਉਪਦੇਸ਼ਕ 12:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
ਉਪਦੇਸ਼ਕ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ