Text copied!
Bibles in Panjabi

ਉਪਦੇਸ਼ਕ 12:4-5 in Panjabi

Help us?

ਉਪਦੇਸ਼ਕ 12:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5 ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
ਉਪਦੇਸ਼ਕ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ