Text copied!
Bibles in Panjabi

ਉਪਦੇਸ਼ਕ 1:13-16 in Panjabi

Help us?

ਉਪਦੇਸ਼ਕ 1:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
14 ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
15 ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
16 ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ