Text copied!
Bibles in Panjabi

ਉਪਦੇਸ਼ਕ 1:16-17 in Panjabi

Help us?

ਉਪਦੇਸ਼ਕ 1:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
17 ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ