Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 1

ਉਪਦੇਸ਼ਕ 1:17-18

Help us?
Click on verse(s) to share them!
17ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
18ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।

Read ਉਪਦੇਸ਼ਕ 1ਉਪਦੇਸ਼ਕ 1
Compare ਉਪਦੇਸ਼ਕ 1:17-18ਉਪਦੇਸ਼ਕ 1:17-18