Text copied!
Bibles in Panjabi

ਉਪਦੇਸ਼ਕ 1:17-18 in Panjabi

Help us?

ਉਪਦੇਸ਼ਕ 1:17-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
18 ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ