Text copied!
Bibles in Panjabi

ਉਪਦੇਸ਼ਕ 1:2-6 in Panjabi

Help us?

ਉਪਦੇਸ਼ਕ 1:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
3 ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
4 ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ