Text copied!
Bibles in Panjabi

ਉਪਦੇਸ਼ਕ 1:6-10 in Panjabi

Help us?

ਉਪਦੇਸ਼ਕ 1:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10 ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ