Text copied!
Bibles in Panjabi

ਉਪਦੇਸ਼ਕ 1:6-8 in Panjabi

Help us?

ਉਪਦੇਸ਼ਕ 1:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ