Text copied!
Bibles in Panjabi

ਉਪਦੇਸ਼ਕ 1:8-12 in Panjabi

Help us?

ਉਪਦੇਸ਼ਕ 1:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10 ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
12 ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
ਉਪਦੇਸ਼ਕ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ