Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 1

ਉਪਦੇਸ਼ਕ 1:9-11

Help us?
Click on verse(s) to share them!
9ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
11ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।

Read ਉਪਦੇਸ਼ਕ 1ਉਪਦੇਸ਼ਕ 1
Compare ਉਪਦੇਸ਼ਕ 1:9-11ਉਪਦੇਸ਼ਕ 1:9-11