Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 2

ਉਪਦੇਸ਼ਕ 2:11-12

Help us?
Click on verse(s) to share them!
11ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।

Read ਉਪਦੇਸ਼ਕ 2ਉਪਦੇਸ਼ਕ 2
Compare ਉਪਦੇਸ਼ਕ 2:11-12ਉਪਦੇਸ਼ਕ 2:11-12