Text copied!
Bibles in Panjabi

ਉਪਦੇਸ਼ਕ 2:11-12 in Panjabi

Help us?

ਉਪਦੇਸ਼ਕ 2:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ