Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 2

ਉਪਦੇਸ਼ਕ 2:17-18

Help us?
Click on verse(s) to share them!
17ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
18ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।

Read ਉਪਦੇਸ਼ਕ 2ਉਪਦੇਸ਼ਕ 2
Compare ਉਪਦੇਸ਼ਕ 2:17-18ਉਪਦੇਸ਼ਕ 2:17-18