Text copied!
Bibles in Panjabi

ਉਪਦੇਸ਼ਕ 2:23-25 in Panjabi

Help us?

ਉਪਦੇਸ਼ਕ 2:23-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
24 ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
25 ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ