Text copied!
Bibles in Panjabi

ਉਪਦੇਸ਼ਕ 2:3-6 in Panjabi

Help us?

ਉਪਦੇਸ਼ਕ 2:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
4 ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
6 ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ