Text copied!
Bibles in Panjabi

ਉਪਦੇਸ਼ਕ 2:4-5 in Panjabi

Help us?

ਉਪਦੇਸ਼ਕ 2:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ