Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 2

ਉਪਦੇਸ਼ਕ 2:6-7

Help us?
Click on verse(s) to share them!
6ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।

Read ਉਪਦੇਸ਼ਕ 2ਉਪਦੇਸ਼ਕ 2
Compare ਉਪਦੇਸ਼ਕ 2:6-7ਉਪਦੇਸ਼ਕ 2:6-7