Text copied!
Bibles in Panjabi

ਉਪਦੇਸ਼ਕ 2:6-8 in Panjabi

Help us?

ਉਪਦੇਸ਼ਕ 2:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7 ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ