Text copied!
Bibles in Panjabi

ਉਪਦੇਸ਼ਕ 2:8-9 in Panjabi

Help us?

ਉਪਦੇਸ਼ਕ 2:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
9 ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ