Text copied!
Bibles in Panjabi

ਉਪਦੇਸ਼ਕ 3:14 in Panjabi

Help us?

ਉਪਦੇਸ਼ਕ 3:14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ