Text copied!
Bibles in Panjabi

ਉਪਦੇਸ਼ਕ 3:15-17 in Panjabi

Help us?

ਉਪਦੇਸ਼ਕ 3:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ