Text copied!
Bibles in Panjabi

ਉਪਦੇਸ਼ਕ 3:2-4 in Panjabi

Help us?

ਉਪਦੇਸ਼ਕ 3:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
3 ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4 ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ