Text copied!
Bibles in Panjabi

ਉਪਦੇਸ਼ਕ 3:20-21 in Panjabi

Help us?

ਉਪਦੇਸ਼ਕ 3:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21 ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ