Text copied!
Bibles in Panjabi

ਉਪਦੇਸ਼ਕ 3:3-8 in Panjabi

Help us?

ਉਪਦੇਸ਼ਕ 3:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4 ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5 ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6 ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7 ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8 ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ