Text copied!
Bibles in Panjabi

ਉਪਦੇਸ਼ਕ 3:9-11 in Panjabi

Help us?

ਉਪਦੇਸ਼ਕ 3:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10 ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11 ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ