Text copied!
Bibles in Panjabi

ਉਪਦੇਸ਼ਕ 4:11-12 in Panjabi

Help us?

ਉਪਦੇਸ਼ਕ 4:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
12 ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
ਉਪਦੇਸ਼ਕ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ