Text copied!
Bibles in Panjabi

ਉਪਦੇਸ਼ਕ 4:13-16 in Panjabi

Help us?

ਉਪਦੇਸ਼ਕ 4:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
14 ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
15 ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
16 ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
ਉਪਦੇਸ਼ਕ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ