Text copied!
Bibles in Panjabi

ਉਪਦੇਸ਼ਕ 4:2-6 in Panjabi

Help us?

ਉਪਦੇਸ਼ਕ 4:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
3 ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l
6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
ਉਪਦੇਸ਼ਕ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ