Text copied!
Bibles in Panjabi

ਉਪਦੇਸ਼ਕ 4:9-11 in Panjabi

Help us?

ਉਪਦੇਸ਼ਕ 4:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
10 ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
ਉਪਦੇਸ਼ਕ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ