Text copied!
Bibles in Panjabi

ਉਪਦੇਸ਼ਕ 5:17-18 in Panjabi

Help us?

ਉਪਦੇਸ਼ਕ 5:17-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।
18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
ਉਪਦੇਸ਼ਕ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ