Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 5

ਉਪਦੇਸ਼ਕ 5:3-4

Help us?
Click on verse(s) to share them!
3ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
4ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।

Read ਉਪਦੇਸ਼ਕ 5ਉਪਦੇਸ਼ਕ 5
Compare ਉਪਦੇਸ਼ਕ 5:3-4ਉਪਦੇਸ਼ਕ 5:3-4