Text copied!
Bibles in Panjabi

ਉਪਦੇਸ਼ਕ 5:3-4 in Panjabi

Help us?

ਉਪਦੇਸ਼ਕ 5:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
ਉਪਦੇਸ਼ਕ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ