Text copied!
Bibles in Panjabi

ਉਪਦੇਸ਼ਕ 5:7-8 in Panjabi

Help us?

ਉਪਦੇਸ਼ਕ 5:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।
8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
ਉਪਦੇਸ਼ਕ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ