Text copied!
Bibles in Panjabi

ਉਪਦੇਸ਼ਕ 5:9-10 in Panjabi

Help us?

ਉਪਦੇਸ਼ਕ 5:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।
10 ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
ਉਪਦੇਸ਼ਕ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ