Text copied!
Bibles in Panjabi

ਉਪਦੇਸ਼ਕ 6:4-8 in Panjabi

Help us?

ਉਪਦੇਸ਼ਕ 6:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,
5 ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
6 ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
ਉਪਦੇਸ਼ਕ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ